August 12, 2026, 7:04 pm
----------- Advertisement -----------
HomeNewsBreaking Newsਹੁਸ਼ਿਆਰਪੁਰ - ਧੁੰਦ ਕਾਰਨ ਵਾਪਰਿਆ ਹਾਦਸਾ, ਬੱਸ ਡਿੱਗੀ ਨਹਿਰ 'ਚ, 3 ਜ਼ਖਮੀ

ਹੁਸ਼ਿਆਰਪੁਰ – ਧੁੰਦ ਕਾਰਨ ਵਾਪਰਿਆ ਹਾਦਸਾ, ਬੱਸ ਡਿੱਗੀ ਨਹਿਰ ‘ਚ, 3 ਜ਼ਖਮੀ

Published on

----------- Advertisement -----------

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਆਦਮਪੁਰ ਰੋਡ ‘ਤੇ ਪਿੰਡ ਇਮਾਨ ਮੁਗਲਾਂ ਨੇੜੇ ਬੱਸ ਨਹਿਰ ‘ਚ ਡਿੱਗ ਗਈ ਹੈ। ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਬੱਸ ਦਾ ਡਰਾਈਵਰ, ਕੰਡਕਟਰ ਅਤੇ ਇੱਕ ਯਾਤਰੀ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਤਿੰਨਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਡਰਾਈਵਰ ਨੂੰ ਸਾਹਮਣੇ ਕੁਝ ਦਿਖਾਈ ਨਹੀਂ ਦੇ ਰਿਹਾ ਸੀ, ਇਸ ਲਈ ਅਚਾਨਕ ਬ੍ਰੇਕ ਲਗਾਉਣ ਕਾਰਨ ਬੱਸ ਪਲਟ ਗਈ ਅਤੇ ਨਹਿਰ ‘ਚ ਜਾ ਡਿੱਗੀ। 

ਪਿੰਡ ਬਿੰਜੋ ਤੋਂ ਸਵੇਰੇ 9 ਵਜੇ ਪ੍ਰਾਈਵੇਟ ਕੰਪਨੀ ਦੱਤਾ ਬੱਸ ਸਰਵਿਸ ਦੀ ਬੱਸ ਗੜ੍ਹਸ਼ੰਕਰ ਲਈ ਰਵਾਨਾ ਹੋਈ। ਬੱਸ ਨੂੰ ਡਰਾਈਵਰ ਸਤਬੀਰ ਸਿੰਘ, ਵਾਸੀ ਬਿੰਜੋ, ਚਲਾ ਰਿਹਾ ਸੀ ਅਤੇ ਬੱਸ ਵਿੱਚ ਕੰਡਕਟਰ ਜੋਤੀ ਦੱਤਾ ਅਤੇ ਇੱਕ ਯਾਤਰੀ ਪਰਵੀਨ ਕਪੂਰ (28) ਸਵਾਰ ਸਨ। ਜਦੋਂ ਬੱਸ ਕਰੀਬ 9.30 ਵਜੇ ਪਿੰਡ ਇਮਾਨ ਮੁਗਲਾਂ ਨੇੜੇ ਪਹੁੰਚੀ ਤਾਂ ਸੰਘਣੀ ਧੁੰਦ ਕਾਰਨ ਡਰਾਈਵਰ ਨੂੰ ਅਚਾਨਕ ਬ੍ਰੇਕ ਲਗਾਉਣੀ ਪਈ ਅਤੇ ਅੱਗੇ ਕੁਝ ਵੀ ਨਜ਼ਰ ਨਾ ਆ ਸਕਿਆ। ਜਿਸ ਕਾਰਨ ਬੱਸ ਪਲਟ ਕੇ ਨਹਿਰ ਵਿੱਚ ਜਾ ਡਿੱਗੀ।

ਸਥਾਨਕ ਲੋਕਾਂ ਨੇ ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖਲ ਕਰਵਾਇਆ। ਉਥੋਂ ਦੇ ਡਾਕਟਰਾਂ ਨੇ ਬੱਸ ਡਰਾਈਵਰ ਸਤਵੀਰ ਸਿੰਘ ਅਤੇ ਕੰਡਕਟਰ ਜੋਤੀ ਦੱਤਾ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਘਰ ਭੇਜ ਦਿੱਤਾ। ਜਦੋਂਕਿ ਪਰਵੀਨ ਕਪੂਰ ਗੰਭੀਰ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...