October 8, 2026, 11:49 am
----------- Advertisement -----------
HomeNewsਮੋਹਾਲੀ ਦੇ ਏਅਰਪੋਰਟ ਰੋਡ 'ਤੇ ਵਾਪਰਿਆ ਹਾਦਸਾ, 1 ਦੀ ਹੋਈ ਮੌ.ਤ

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵਾਪਰਿਆ ਹਾਦਸਾ, 1 ਦੀ ਹੋਈ ਮੌ.ਤ

Published on

----------- Advertisement -----------

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਸੀਪੀ-67 ਮਾਲ ਦੇ ਬਿਲਕੁਲ ਸਾਹਮਣੇ ਸੀਮਿੰਟ ਮਿਸ਼ਰਣ ਲੈ ਕੇ ਜਾ ਰਹੇ ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 48 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਹਾਣਾ ਵਾਸੀ ਪਿੰਡ ਅਨਵਰ ਵਜੋਂ ਹੋਈ ਹੈ। ਟੱਕਰ ਤੋਂ ਬਾਅਦ ਡਰਾਈਵਰ ਟਿੱਪਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ।

ਦੱਸ ਦਈਏ ਏਅਰਪੋਰਟ ਰੋਡ ‘ਤੇ ਸੀਮਿੰਟ ਮਿਸ਼ਰਣ ਨਾਲ ਭਰਿਆ ਟਿੱਪਰ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਜਿਸ ਨੇ ਅੱਗੇ ਜਾ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਐਕਟਿਵਾ ਸਵਾਰ ਹੇਠਾਂ ਡਿੱਗ ਗਿਆ। ਇਸ ਦੌਰਾਨ ਟਿੱਪਰ ਦਾ ਪਿਛਲਾ ਟਾਇਰ ਉਸ ਦੇ ਉਪਰੋਂ ਲੰਘ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ 8 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ।

 ਇਸਤੋਂ ਬਾਅਦ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸੋਹਾਣਾ ਦੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫੇਜ਼-6 ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮ੍ਰਿਤਕ ਦੇ ਪੁੱਤਰ ਗੁਫਰਾਨ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮਨੌਲੀ ਵਿੱਚ ਨਾਈ ਦੀ ਦੁਕਾਨ ਸੀ। ਉਹ ਰਾਤ ਨੂੰ ਦੁਕਾਨ ਤੋਂ ਘਰ ਆ ਰਿਹਾ ਸੀ। ਉਸ ਦੇ ਘਰ ਤੋਂ ਥੋੜ੍ਹੀ ਦੂਰ ਇਕ ਟਿੱਪਰ ਨੇ ਉਸ ਦੀ ਐਕਟਿਵਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦੀ ਪਛਾਣ ਉਸ ਦੇ ਨੰਬਰ ਤੋਂ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...