ਫਰਾਂਸ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਕਮਲਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੰਮ ਕਰਦੇ ਸਮੇਂ ਇਮਾਰਤ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕਮਲਜੀਤ ਪਿਛਲੇ 17 ਸਾਲਾਂ ਤੋਂ ਫਰਾਂਸ ਵਿਚ ਰਹਿ ਰਿਹਾ ਸੀ ਅਤੇ ਉਥੇ ਉਸਾਰੀ ਦਾ ਕੰਮ ਕਰਦਾ ਸੀ। ਕਮਲਜੀਤ ਇੱਕ ਬਿਲਡਿੰਗ ਵਿੱਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸਦਾ ਪੈਰ ਤਿਲਕ ਗਿਆ। ਜਿਸ ਕਾਰਨ ਉਹ ਬਹੁਮੰਜ਼ਿਲਾ ਇਮਾਰਤ ਤੋਂ ਹੇਠਾਂ ਡਿੱਗ ਗਿਆ, ਫਿਲਹਾਲ ਇਸ ਪੂਰੇ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।
----------- Advertisement -----------
ਫਰਾਂਸ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ ਤੇ ਹੋਈ ਮੌਤ
Published on
----------- Advertisement -----------
----------- Advertisement -----------