ਪੰਜਾਬੀ ਫ਼ਿਲਮੀ ਜਗਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਣਦੀਪ ਸਿੰਘ ਭੰਗੂ ਦੀ ਮੌਤ ਕਿਵੇਂ ਹੋਈ? ਇਸ ਦੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।
PFTAA ਨੇ ਰਣਦੀਪ ਭੰਗੂ ਬਾਰੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
----------- Advertisement -----------
ਇਸ ਪੰਜਾਬੀ ਅਦਾਕਾਰ ਦਾ ਹੋਇਆ ਦਿਹਾਂਤ; ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ
Published on
----------- Advertisement -----------
----------- Advertisement -----------









