November 14, 2026, 6:03 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 2 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈ ਰਾਈਸ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ: 71, ਦੂਜੀ ਅਤੇ ਤੀਜੀ ਮੰਜ਼ਿਲ, ਫੇਜ਼-7, ਮੋਹਾਲੀ ਦੇ ਮਾਲਕ ਫੂਲਰਾਜ ਸਿੰਘ ਪੁੱਤਰ ਦਿਵਾਨ ਸਿੰਘ ਵਾਸੀ ਮਕਾਨ ਨੰ:ਬੀ-602, ਰੀਜੈਂਸੀ ਹਾਈਟ, ਸੈਕਟਰ-91, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੁੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਸਤੰਬਰ 2022 ਤੱਕ ਸੀ।

ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...