June 30, 2026, 2:33 am
----------- Advertisement -----------
HomeNewsLatest Newsਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

Published on

----------- Advertisement -----------

ਐਸ.ਏ.ਐਸ ਨਗਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮੈਚਾਂ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ ਸੀ.ਸੀ.ਟੀ.ਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ ।

ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...