May 26, 2026, 8:43 am
----------- Advertisement -----------
HomeNewsBreaking NewsADGP ਟ੍ਰੈਫਿਕ ਨੇ ਜੁਗਾੜੂ ਮੋਟਰਸਾਈਕਲ ਰੇਹੜੀਆਂ ਵਾਲਾ ਹੁਕਮ ਲਿਆ ਵਾਪਿਸ

ADGP ਟ੍ਰੈਫਿਕ ਨੇ ਜੁਗਾੜੂ ਮੋਟਰਸਾਈਕਲ ਰੇਹੜੀਆਂ ਵਾਲਾ ਹੁਕਮ ਲਿਆ ਵਾਪਿਸ

Published on

----------- Advertisement -----------

ਪੰਜਾਬ ‘ਚ ਜੁਗਾੜੂ ਵਾਹਨਾਂ ਤੇ ਪੁਲੀਸ ਵਲੋਂ ਲਗਾਈ ਗਈ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਗਏ ਹਨ । ਏ.ਡੀ.ਜੀ.ਪੀ. ਟਰੈਫਿਕ ਵਲੋਂ ਪੁਲੀਸ ਮੁਖੀਆਂ ਨੂੰ ਇਸ ਸੰਬੰਧੀ ਇਕ ਵੱਖਰਾ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਅਜਿਹੇ ਵਾਹਨ ਚਾਲਕਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ । ਏ.ਡੀ.ਸੀ.ਪੀ. ਟਰੈਫਿਕ ਵਲੋਂ ਜਾਰੀ ਕੀਤੇ ਗਏ ਹੁਕਮ ਵਿਚ ਸਾਰੇ ਪੁਲੀਸ ਮੁਖੀਆਂ ਨੂੰ ਅਜਿਹੇ ਵਾਹਨ ਚਾਲਕਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਪ੍ਰਤੀ ਵੀ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ।


ਦੱਸ ਦਈਏ ਕਿ ਏਡੀਜੀਪੀ ਵੱਲੋਂ ਜੁਗਾੜੂ ਵਾਹਨਾਂ ‘ਤੇ ਪਾਬੰਦੀਆਂ ਦੇ ਹੁਕਮ ਮਿਲਦੇ ਹੀ ਸੂਬੇ ਦੀ ਪੁਲੀਸ ਨੇ ਜੁਗਾੜੂ ਮੋਟਰਸਾਇਕਲ ਰੇਹੜੀ ਵਾਲੀ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਸੂਬੇ ਭਰ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਗਈ ਸੀ। ਇਸ ਨਾਲ ਰੇਹੜੀ ਚਾਲਕਾਂ ਵਿਚ ਭਾਰੀ ਰੋਸ ਵੀ ਪਾਇਆ ਗਿਆ ਸੀ। ਬਠਿੰਡਾ ਸ਼ਹਿਰੀ ਤੋਂ ‘ਆਪ’ ਵਿਧਾਇਕ ਜਗਰੂਪ ਗਿੱਲ ਦੇ ਘਰ ਬਾਹਰ ਧਰਨਾ ਵੀ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...