February 7, 2025, 2:26 pm
----------- Advertisement -----------
HomeNewsBreaking Newsਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਪ੍ਰਗਟਾਇਆ ਦੁੱਖ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਤਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਕਾਸ਼ਨਾ ਹੇਠ ਇੱਕ ਅਹਿਮ ਪੁਸਤਕ ‘ਤੇਰੇ ਦਰ ’ਤੇ ਵਗਦੀ ਕਾਵਿ-ਨਦੀ – 52 ਕਾਵਿ-ਰਚਨਾਵਾਂ’ ਸੰਪਾਦਤ ਕਰਕੇ ਦਿੱਤੀ, ਜਿਸ ਵਿੱਚ ਸ਼ਾਮਲ ਕਵੀਆਂ ਦੀਆਂ ਕਵਿਤਾਵਾਂ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਨੂੰ ਉਜਾਗਰ ਕਰਦੀਆਂ ਹਨ। ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ। ਐਡਵੋਕੇਟ ਧਾਮੀ ਪਾਤਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ...

ਡਿਪੋਰਟ ਕੀਤੀ ਪੰਜਾਬ ਦੀ ਇਸ ਮਹਿਲਾ ਖਿਲਾਫ਼ ਇੰਟਰਪੋਲ ਦਾ ਨੋਟਿਸ ! ਜੇ ਫੜੀ ਨਾ ਜਾਂਦੀ ਤਾਂ………

ਅਮਰੀਕਾ ਤੋਂ ਜਿੰਨਾਂ 30 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਉਸ ਵਿੱਚ ਮਹਿਲਾ ਲਵਪ੍ਰੀਤ...

ਸੋਨੂੰ ਸੂਦ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ, ਧੋਖਾਧੜੀ ਦਾ ਮਾਮਲਾ!

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ...

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਹੋਈ ਸ਼ੁਰੂਆਤ, 1152 ਵਿਦਿਆਰਥਣਾਂ ਦਾ ਕੀਤਾ ਗਿਆ ਚੈਕਅੱਪ

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ...

10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ ਮੀਟਿੰਗ !

11 ਫਰਵਰੀ ਨੂੰ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣੀ 7 ਮੈਂਬਰੀ...

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...