November 9, 2026, 10:59 pm
----------- Advertisement -----------
HomeNewsLatest Newsਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਕੀਤਾ...

ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

Published on

----------- Advertisement -----------

ਅੰਮ੍ਰਿਤਸਰ, 18 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...