June 27, 2026, 10:07 pm
----------- Advertisement -----------
HomeNewsਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ , ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ

ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ , ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ

Published on

----------- Advertisement -----------

1  ਅਕਤੂਬਰ 2023 (ਬਲਜੀਤ ਮਰਵਾਹਾ) ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਕੱਲ੍ਹ ( 2 ਅਕਤਬਰ ) ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਉਨ੍ਹਾਂ ਦਾ ਇਹ ਪ੍ਰੋਗਰਾਮ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਰਾਹੁਲ ਗਾਂਧੀ ਦਾ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਨਿੱਜੀ ਹੈ ਅਤੇ ਪਾਰਟੀ ਨਾਲ ਸਬੰਧਤ ਕਿਸੇ ਵੀ ਮੀਟਿੰਗ ਤੋਂ ਸਾਫ਼ ਇਨਕਾਰ ਕੀਤਾ ਗਿਆ ਹੈ।

ਰਾਹੁਲ ਗਾਂਧੀ ਕੱਲ੍ਹ ਸਵੇਰੇ ਕਰੀਬ 10 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਉਹ ਸਿੱਧਾ ਮੱਥਾ ਟੇਕਣ ਲਈ ਜਾਣਗੇ। ਦੌਰੇ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਸ ਦੇ ਨਾਲ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਆਗੂਆਂ ਨੂੰ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਹਰਿਮੰਦਰ ਸਾਹਿਬ ਜਾਂ ਹਵਾਈ ਅੱਡੇ ‘ਤੇ ਆਉਣ ਤੋਂ ਰੋਕ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...