November 12, 2026, 10:07 am
----------- Advertisement -----------
HomeNewsBreaking Newsਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ,...

ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Published on

----------- Advertisement -----------
  • ”ਮੈਨੂੰ ਨਹੀਂ ਲੱਗਦਾ ਲਾਰੈਂਸ ਦਾ ਕੋਈ ਕਸੂਰ ਹੈ, ਉਸ ਤੋਂ ਸਿਰਫ਼ ਬੁਲਵਾਇਆ ਗਿਆ” – ਸਿੱਧੂ ਮੂਸੇਵਾਲਾ ਦੇ ਪਿਤਾ

ਮਾਨਸਾ, 16 ਮਾਰਚ 2023 – ਪਿਛਲੇ ਦਿਨੀਂ ਜੇਲ੍ਹ ਚੋਂ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦੇ ਹਰ ਪਾਸੇ ਚਰਚੇ ਹੋ ਰਹੇ ਹਨ ਕਿ ਇਹ ਇੰਟਰਵਿਊ ਕਿਵੇਂ ਹੋ ਗਿਆ ? ਜਿਸ ਤੋਂ ਆਖਰ ਹੁਣ ਇਸ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਬਾਰੇ ਮੈਨੂੰ ਲੱਗਦਾ ਹੈ ਕਿ ਇਸ ‘ਚ ਲਾਰੈਂਸ ਦਾ ਕੋਈ ਵੀ ਕਸੂਰ ਨੀਂ ਕਿਉਂਕਿ ਉਸ ਨੇ ਸਿਰਫ ਉਹ ਗੱਲਾਂ ਕਹੀਆਂ ਜੋ ਉਸ ਕਹਾਈਆਂ ਗਈਆਂ, ਜੋ ਉਹ ਲੋਕ ਚਾਹੁੰਦੇ ਸਨ ਕਰ ਲਾਰੈਂਸ ਇਹ ਬੋਲੇ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਰਸੀ ਆ ਰਹੀ ਹੈ ਤਾਂ ਹੀ ਸਿੱਧੂ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ।

ਅੱਗੇ ਬਲਕੌਰ ਸਿੰਘ ਨੇ ਕਿਹਾ ਕੇ ਸਿੱਧੂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 19 ਮਾਰਚ ਨੂੰ ਸਿੱਧੂ ਦੀ ਬਰਸੀ ਹੈ, ਜਿਸ ‘ਤੇ ਜ਼ਿਆਦਾ ਇਕੱਠ ਨਾ ਹੋਵੇ ਅਤੇ ਘੱਟ ਲੋਕ ਪਹੁੰਚਣ ਤਾਂ ਹੀ ਇਹ ਸਭ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿੱਧੂ ਦੇ ਪਿਤਾ ਨੇ ਅੱਗੇ ਕਿਹਾ ਕਿ 10 ਮਹੀਨੇ ਹੋ ਚੁੱਕੇ ਹਨ, ਪਰ ਅਜੇ ਤੱਕ ਇਹ ਪਤਾ ਨੀਂ ਲੱਗ ਸਕਿਆ ਕੇ ਉਸ ਦੇ ਪੁੱਤ ਦਾ ਕਤਲ ਕਿਸ ਦੇ ਇਸ਼ਾਰੇ ‘ਤੇ ਕੀਤਾ ਗਿਆ। ਸਰਕਾਰਾਂ ਨੇ ਸਿਰਫ਼ ਉਹੋ ਬੰਦੇ ਫੜੇ ਜਿਨ੍ਹਾਂ ਨੇ ਉਸਤੇ ਫਿਜ਼ੀਕਲ ਅਟੈਕ ਕੀਤਾ ਸੀ। ਅੱਗੇ ਉਹਨਾਂ ਕਿਹਾ ਕਿ ਉਸ ਦੇ ਮੇਰੇ ਬੇਟੇ ਨੂੰ ਮਾਰਨ ਲਈ ਕਰੋੜਾਂ ਰੁਪਏ ਦੇ ਹਥਿਆਰ ਵਰਤੇ ਗਏ ਉਹ ਕਿਥੋਂ ਆਏ ਕਰੋੜਾਂ ਦਾ ਖਰਚ ਕਿਸਨੇ ਕੀਤਾ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...