September 5, 2026, 7:40 pm
----------- Advertisement -----------
HomeNewsBreaking Newsਲੁਧਿਆਣਾ ਤੋਂ ਬਾਅਦ ਕਪੂਰਥਲਾ 'ਚ ਕੋਲਡ ਸਟੋਰ ਦੀ ਗੈਸ ਪਾਈਪ ਲੀਕ, ਪੁਲਿਸ...

ਲੁਧਿਆਣਾ ਤੋਂ ਬਾਅਦ ਕਪੂਰਥਲਾ ‘ਚ ਕੋਲਡ ਸਟੋਰ ਦੀ ਗੈਸ ਪਾਈਪ ਲੀਕ, ਪੁਲਿਸ ਨੇ ਆਸ-ਪਾਸ ਦਾ ਇਲਾਕਾ ਕਰਵਾਇਆ ਖਾਲੀ

Published on

----------- Advertisement -----------

ਬੀਤੇ ਦਿਨ ਪੰਜਾਬ ਦੇ ਲੁਧਿਆਣਾ ‘ਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ। ਹੁਣ ਕਪੂਰਥਲਾ ਦੇ ਪਿੰਡ ਭਾਨੋਲੰਘਾ ਨੇੜੇ ਕੋਲਡ ਸਟੋਰ ਵਿੱਚ ਗੈਸ ਪਾਈਪ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਹੈ ਅਤੇ ਨਾ ਹੀ ਕੋਈ ਗੰਭੀਰ ਰੂਪ ਵਿੱਚ ਬਿਮਾਰ ਹੋਇਆ ਹੈ।
ਗੈਸ ਫੈਲਣ ਕਾਰਨ ਪੁਲਿਸ ਵੱਲੋਂ ਆਸਪਾਸ ਦੇ ਇਲਾਕਿਆਂ ਨੂੰ ਖਾਲੀ ਕਰਵਾ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭਾਨੋਲੰਘਾ ਨੇੜੇ ਇੱਕ ਕੋਲਡ ਸਟੋਰ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਈ ਗਈ ਹੈ। ਗੈਸ ਦੀ ਸਪਲਾਈ ਕੱਟ ਦਿੱਤੀ ਗਈ ਅਤੇ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਐਸਡੀਐਮ, ਡੀਐਸਪੀ ਅਤੇ ਸਿਹਤ ਅਧਿਕਾਰੀ ਐਂਬੂਲੈਂਸਾਂ ਦੇ ਨਾਲ ਮੌਕੇ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...