July 3, 2026, 8:35 am
----------- Advertisement -----------
HomeNewsਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗ੍ਰਿਫਤਾਰੀ ਤੋਂ ਬਾਅਦ ਕੰਵਰ ਗਰੇਵਾਲ ਬਿਆਨ...

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗ੍ਰਿਫਤਾਰੀ ਤੋਂ ਬਾਅਦ ਕੰਵਰ ਗਰੇਵਾਲ ਬਿਆਨ ਆਇਆ ਸਾਹਮਣੇ

Published on

----------- Advertisement -----------

ਪੰਜਾਬ ਪੁਲਿਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਮਨਘੜਤ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਹੁਣ ਚੰਡੀਗੜ੍ਹ ਤੋਂ ਮੁਹਾਲੀ ਮਟੌਰ ਥਾਣੇ ਲਿਆਂਦਾ ਗਿਆ ਹੈ।

ਉਧਰ ਕੰਵਰ ਗਰੇਵਾਲ ਨੇ ਇਸ ਬਾਰੇ ਕਿਹਾ ਹੈ ਕਿ ਇਹ ਵੀਡੀਓ ਫੇਕ ਹੈ ਤੇ ਇਸ ਨੂੰ ਐਡਿਟ ਕੀਤਾ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਮੇਰੇ ਸ਼ੋਅ ਦੀ ਇਕ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿਚ ਕਿਸੇ ਹੋਰ ਦੀ ਆਵਾਜ਼ ਭਰ ਕੇ ਮੁੱਖ ਮੰਤਰੀ ਬਾਰੇ ਕੁਝ ਅਪਮਾਨ ਜਨਕ ਗੱਲਾਂ ਆਖੀਆਂ ਗਈਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਕਾਲੀ ਦਲ ਹਰਕਤ ਵਿੱਚ ਆ ਗਿਆ ਹੈ। ਸੁਖਬੀਰ ਬਾਦਲ ਐਸਐਸਪੀ ਮੁਹਾਲੀ ਦੇ ਦਫ਼ਤਰ ਪੁੱਜੇ। ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਵੀ ਦਫ਼ਤਰ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...