August 19, 2026, 7:51 pm
----------- Advertisement -----------
HomeNewsLatest Newsਅਕਾਲੀ-ਬਸਪਾ ਉਮੀਦਵਾਰ ਡਾ. ਸੁੱਖੀ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਅਕਾਲੀ-ਬਸਪਾ ਉਮੀਦਵਾਰ ਡਾ. ਸੁੱਖੀ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

Published on

----------- Advertisement -----------

ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੌਜੂਦ ਨਹੀਂ ਸਨ।

ਦੱਸ ਦਈਏ ਕਿ ਅਕਾਲੀ – ਬਸਪਾ ਆਗੂਆਂ ਨੇ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਭਲਾਈ ਦੇ ਮੁੱਦੇ ‘ਤੇ ਲੜੀ ਜਾ ਰਹੀ ਇਹ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਡੀ ਜਿੱਤ ਦਰਜ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...