July 24, 2024, 9:50 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ, ਅਕਾਲੀ ਉਮੀਦਵਾਰ ਬੀਬੀ ਸੁਰਜੀਤ...

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ, ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

Published on

----------- Advertisement -----------
  • ਅਕਾਲੀ ਦਲ ਵਲੋਂ ਭਰਿਆ ਗਿਆ ਨਾਮਜ਼ਦਗੀ ਪੱਤਰ
  • ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

ਜਲੰਧਰ, 2 ਜੁਲਾਈ 2024 – ਪੰਜਾਬ ਦੀ ਜਲੰਧਰ ਜ਼ਿਮਨੀ ਚੋਣ ‘ਚ ਵੋਟਿੰਗ ਤੋਂ ਪਹਿਲਾਂ ਵੱਡੀ ਸਿਆਸੀ ਉਥਲ-ਪੁਥਲ ਹੋ ਗਈ ਹੈ। ਇੱਥੋਂ ਅਕਾਲੀ ਦਲ ਦੇ ਉਮੀਦਵਾਰ ਅਚਾਨਕ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਲੰਧਰ ਸਥਿਤ ਘਰ ‘ਤੇ ਪਾਰਟੀ ‘ਚ ਸਵਾਗਤ ਕੀਤਾ।

ਸੁਰਜੀਤ ਕੌਰ ਨੂੰ ਜੁਆਇਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਉਹ ਭੈਣ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਜਿਸ ਵੀ ਪੱਧਰ ‘ਤੇ ਹੋਵੇਗਾ, ਅਸੀਂ ਸੁਰਜੀਤ ਕੌਰ ਨੂੰ ਸਰਕਾਰ ਵਿਚ ਥਾਂ ਦੇਵਾਂਗੇ।

ਸੁਰਜੀਤ ਕੌਰ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ। ਦੱਸ ਦਈਏ ਕਿ ਜਲੰਧਰ ਸੀਟ ‘ਤੇ 10 ਸਤੰਬਰ ਨੂੰ ਵੋਟਿੰਗ ਹੋਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...