October 16, 2026, 7:35 am
----------- Advertisement -----------
HomeNewsLatest Newsਜਲੰਧਰ ਤੋਂ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਡੇਰਾ ਬਿਆਸ ਮੁਖੀ ਬਾਬਾ...

ਜਲੰਧਰ ਤੋਂ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਜਲੰਧਰ ਸੰਸਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕੀਤੇ ਅਤੇ ਪਰਿਵਾਰ ਸਮੇਤ ਆਸ਼ੀਰਵਾਦ ਲਿਆ। ਮਹਿੰਦਰ ਸਿੰਘ ਕੇਪੀ ਨੇ ਦੱਸਿਆ ਕਿ ਉਹ ਬਿਆਸ ਡੇਰਾ ਰਾਧਾ ਸੁਆਮੀ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਹਨ। ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਅਸੀਂ ਲੋਕ ਭਲਾਈ ਦੇ ਕੰਮ ਕਰ ਰਹੇ ਹਾਂ। ਇਸ ਨਾਲ ਲੋਕਾਂ ਦੀ ਭਲਾਈ ਹੋਵੇਗੀ। ਕੇਪੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਬਾਬਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ।

ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਡੇਰੇ ਦੇ ਪ੍ਰਬੰਧਾਂ ਤੋਂ ਬੇਹੱਦ ਪ੍ਰਭਾਵਿਤ ਹਾਂ। ਕਿਉਂਕਿ ਬਾਬਾ ਜੀ ਦੇ ਬਚਨਾਂ ਤੋਂ ਪ੍ਰੇਰਨਾ ਲੈ ਕੇ ਸਾਰਾ ਸੰਸਾਰ ਬੁਰਾਈ ਤੋਂ ਛੁਟਕਾਰਾ ਪਾ ਰਿਹਾ ਹੈ। ਜੀਵਨ ਵਿੱਚ ਅਜਿਹੇ ਨਿਯਮਾਂ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਜਲੰਧਰ ਲੋਕ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇ.ਪੀ ਨੇ ਕਿਹਾ ਕਿ ਡੇਰਾ ਬਿਆਸ ਸਾਡੇ ਲਈ ਮਾਰਗ ਹੈ ਅਤੇ ਦੁਨੀਆਂ ਭਰ ਦੇ ਲੋਕ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...