September 13, 2026, 12:26 am
----------- Advertisement -----------
HomeNewsBreaking Newsਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਦੀ ਪਹਿਲੀ ਸੂਚੀ ਕੀਤੀ ਜਾਰੀ,...

ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਦੀ ਪਹਿਲੀ ਸੂਚੀ ਕੀਤੀ ਜਾਰੀ, ਪੜੋ ਵੇਰਵਾ

Published on

----------- Advertisement -----------


ਅਕਾਲੀ ਦਲ ਨੇ ਵਿਸਾਖੀ ਮੌਕੇ ਲੋਕ ਸਭਾ ਚੋਣਾਂ 2024 ਲਈ ਆਪਣੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਦੱਸ ਦਈਏ ਕਿ ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਉਮੀਦਵਾਰਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ –

ਗੁਰਦਾਸਪੁਰ-ਦਲਜੀਤ ਸਿੰਘ ਚੀਮਾ

ਅੰਮ੍ਰਿਤਸਰ-ਅਨਿਲ ਜੋਸ਼ੀ

ਆਨੰਦਪੁਰ ਸਾਹਿਬ-ਪ੍ਰੇਮ ਸਿੰਘ ਚੰਦੂਮਾਜਰਾ

ਸੰਗਰੂਰ-ਇਕਬਾਲ ਸਿੰਘ ਝੰਡੂ

ਫਤਿਹਗੜ੍ਹ ਸਾਹਿਬ- ਬਿਕਰਮਜੀਤ ਸਿੰਘ ਖਾਲਸਾ

ਪਟਿਆਲਾ- ਐਨ.ਕੇ.ਸ਼ਰਮਾ

ਫਰੀਦਕੋਟ – ਰਾਜਵਿੰਦਰ ਸਿੰਘ

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...