ਚੰਡੀਗੜ੍ਹ, 2 ਮਈ 2022 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਮਜੀਠੀਆ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਹੁੰ ਚੁਕਾਈ ਗਈ।
----------- Advertisement -----------
ਮਜੀਠੀਆ ਦੀ ਪਤਨੀ ਅਤੇ ਅਕਾਲੀ MLA ਗੁਨੀਵ ਕੌਰ ਮਜੀਠੀਆ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਾਈ ਸਹੁੰ
Published on
----------- Advertisement -----------












