November 19, 2026, 12:04 am
----------- Advertisement -----------
HomeNewsBreaking Newsਫੁੱਫੜ 'ਤੇ ਲੱਗੇ ਨਾਬਾਲਗ ਭਤੀਜੀ ਨਾਲ ਬ+ਲਾ+ਤਕਾਰ ਦੇ ਦੋਸ਼, ਪੇਟ ਦਰਦ ਤੋਂ...

ਫੁੱਫੜ ‘ਤੇ ਲੱਗੇ ਨਾਬਾਲਗ ਭਤੀਜੀ ਨਾਲ ਬ+ਲਾ+ਤਕਾਰ ਦੇ ਦੋਸ਼, ਪੇਟ ਦਰਦ ਤੋਂ ਬਾਅਦ ਗਰਭਵਤੀ ਹੋਣ ਦਾ ਹੋਇਆ ਖੁਲਾਸਾ

Published on

----------- Advertisement -----------

ਲੁਧਿਆਣਾ, 2 ਮਾਰਚ 2024 – ਲੁਧਿਆਣਾ ‘ਚ ਫੁੱਫੜ ‘ਤੇ ਨਾਬਾਲਗ ਭਤੀਜੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਇਹ ਬਲਾਤਕਾਰ ਦਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਦੇ ਪੇਟ ‘ਚ ਅਚਾਨਕ ਦਰਦ ਹੋਣ ਲੱਗਾ। ਜਦੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਪਤਾ ਲੱਗਾ ਕਿ ਉਹ 6 ਹਫ਼ਤਿਆਂ ਦੀ ਗਰਭਵਤੀ ਸੀ। ਥਾਣਾ ਲਾਡੋਵਾਲ ਦੀ ਪੁਲੀਸ ਨੇ ਮੁਲਜ਼ਮ ਚਾਚੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਮੈਂ ਜਨਵਰੀ ਮਹੀਨੇ ਘਰ ‘ਚ ਇਕੱਲੀ ਸੀ। ਉਸ ਸਮੇਂ ਮੁਲਜ਼ਮ ਫੁੱਫੜ ਉਨ੍ਹਾਂ ਦੇ ਘਰ ਆਇਆ। ਉਸ ਨੂੰ ਘਰ ਵਿਚ ਇਕੱਲੀ ਦੇਖ ਕੇ ਉਸ ਦੇ ਇਰਾਦੇ ਵਿਗੜ ਗਏ। ਮੁਲਜ਼ਮ ਜਸਵਿੰਦਰ ਸਿੰਘ ਉਸ ਨੂੰ ਜ਼ਬਰਦਸਤੀ ਕਮਰੇ ਵਿੱਚ ਲੈ ਲਿਆ। ਉਸ ਨੇ ਉਸ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਫੁੱਫੜ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਉਸ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

ਪੀੜਤਾ ਨੇ ਦੱਸਿਆ ਕਿ 26 ਫਰਵਰੀ ਨੂੰ ਅਚਾਨਕ ਉਸ ਦੇ ਪੇਟ ‘ਚ ਦਰਦ ਹੋਣ ਲੱਗਾ। ਉਸ ਦੇ ਪਰਿਵਾਰਕ ਮੈਂਬਰਾਂ ਉਸ ਦਾ ਅਕਾਲ ਹਸਪਤਾਲ ਮੁੱਲਾਂਪੁਰ ਵਿਖੇ ਆਪਣਾ ਚੈੱਕਅਪ ਕਰਵਾਇਆ ਤਾਂ ਪਤਾ ਲੱਗਾ ਕਿ ਉਹ 6 ਹਫ਼ਤੇ ਦੀ ਗਰਭਵਤੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਦੀ ਧਾਰਾ 506,376,6 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...