May 1, 2026, 2:33 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਨੇ ਅਨੰਤਨਾਗ 'ਚ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ...

ਕੈਪਟਨ ਅਮਰਿੰਦਰ ਨੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਦੀ ਸ਼ਹਾਦਤ ‘ਤੇ ਕੀਤਾ ਦੁੱਖ ਪ੍ਰਗਟ

Published on

----------- Advertisement -----------

ਚੰਡੀਗੜ੍ਹ, 20 ਸਤੰਬਰ 2023 (ਬਲਜੀਤ ਮਰਵਾਹਾ) – ਕੈਪਟਨ ਅਮਰਿੰਦਰ ਨੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, “ਅਨੰਤਨਾਗ ‘ਚ ਹੋਏ ਅੱਤਵਾਦੀ ਹਮਲੇ ਦੇ ਦਿਨ ਤੋਂ ਲਾਪਤਾ ਸਮਾਣਾ ਦੇ ਜਵਾਨ ਪਰਦੀਪ ਸਿੰਘ ਦੀ ਸ਼ਹਾਦਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ।

ਮੇਰੀ ਦਿਲੀ ਹਮਦਰਦੀ ਬਹਾਦਰ ਜਵਾਨ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੈ ਅਤੇ ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...