June 6, 2026, 6:41 am
----------- Advertisement -----------
HomeNewsLatest Newsਖਾਟੂਸ਼ਿਆਮ 'ਚ ਭਗਦੜ ਹਾਦਸੇ 'ਤੇ ਪੰਜਾਬ ਦੇ ਸਾਬਕਾ ਸੀ.ਐਮ ਅਮਰਿੰਦਰ ਸਿੰਘ ਨੇ...

ਖਾਟੂਸ਼ਿਆਮ ‘ਚ ਭਗਦੜ ਹਾਦਸੇ ‘ਤੇ ਪੰਜਾਬ ਦੇ ਸਾਬਕਾ ਸੀ.ਐਮ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ

Published on

----------- Advertisement -----------

ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮ ਦੇ ਮੰਦਿਰ ‘ਚ ਸੋਮਵਾਰ ਸਵੇਰ ਭਗਦੜ ਮੱਚ ਗਈ। ਜਿਸ ਵਿੱਚ ਤਿੰਨ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਭਗਦੜ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ਰਾਜਸਥਾਨ ਦੇ ਖਾਟੂ ਸ਼ਿਆਮ ਜੀ ਮੰਦਿਰ ਵਿੱਚ ਭਗਦੜ ਵਿੱਚ 3 ਔਰਤਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਪਰਿਵਾਰਾਂ ਦੇ ਨਾਲ ਮੇਰੀ ਹਮਦਰਦੀ, ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 5 ਵਜੇ ਵਾਪਰਿਆ, ਜਦੋਂ ਇਕਾਦਸ਼ੀ ਦੇ ਮੌਕੇ ‘ਤੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਕਾਫੀ ਵੱਧ ਗਈ ਸੀ। ਦੇਰ ਰਾਤ ਤੋਂ ਹੀ ਸ਼ਰਧਾਲੂਆਂ ਦੀ ਲਾਈਨ ਲੱਗੀ ਹੋਈ ਸੀ। ਸਵੇਰੇ ਜਿਵੇਂ ਹੀ ਮੰਦਰ ਦੇ ਦਰਵਾਜ਼ੇ ਖੁੱਲ੍ਹੇ ਤਾਂ ਭਗਦੜ ਮੱਚ ਗਈ ਜਿਸ ਦੌਰਾਨ ਕਈ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪਈ ਭਗਦੜ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਨੇ ਮੰਦਰ ਪੁੱਜ ਕੇ ਸਥਿਤੀ ਨੂੰ ਸੰਭਾਲਿਆ। ਦੱਸ ਦਈਏ ਕਿ ਮੰਦਰ ਵਿੱਚ ਦਰਸ਼ਨ ਮੁੜ ਸ਼ੁਰੂ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...