November 10, 2026, 11:35 am
----------- Advertisement -----------
HomeNewsBreaking Newsਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ 'ਚ ਸ਼ਾਮਿਲ

ਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ ‘ਚ ਸ਼ਾਮਿਲ

Published on

----------- Advertisement -----------

ਸਾਬਕਾ ਵਿਧਾਇਕ ਹਲਕਾ ਅਜਨਾਲਾ, ਅਮਰਪਾਲ ਸਿੰਘ ਅਜਨਾਲਾ ਉਰਫ ਬੋਨੀ ਅਜਨਾਲਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਉਹ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋਏ।

ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਬੋਨੀ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੋ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫ਼ੇ ਵਿਚ ਮਰਪਾਲ ਸਿੰਘ ਅਜਨਾਲਾ ਨੇ ਸਪੱਸ਼ਟ ਰੂਪ ਵਿਚ ਲਿਖਿਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇਣ ਲਈ ਇਸ ਕਰਕੇ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਹੁਣ ਸਭ ਅੱਛਾ ਨਹੀਂ ਰਿਹਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...