September 9, 2026, 11:03 pm
----------- Advertisement -----------
HomeNewsLatest Newsਦੂਜੇ ਦੇ ਇਲਾਕੇ 'ਚ ਜਾ ਕੇ ਵਧਾਈ ਮੰਗਣ ‘ਤੇ ਨੌਜਵਾਨ ਵੱਲੋਂ ਕਿੰਨਰਾਂ...

ਦੂਜੇ ਦੇ ਇਲਾਕੇ ‘ਚ ਜਾ ਕੇ ਵਧਾਈ ਮੰਗਣ ‘ਤੇ ਨੌਜਵਾਨ ਵੱਲੋਂ ਕਿੰਨਰਾਂ ਦੀ ਕੁੱਟਮਾਰ

Published on

----------- Advertisement -----------

ਹਰਿਆਣਾ ਤੋਂ ਬਾਅਦ ਪੰਜਾਬ ‘ਚ ਵੀ ਖੁਸਰਿਆਂ ਦੀ ਬੇਰਹਿਮੀ ਨਾਲ ਸਿਰ ਮੁੰਨ ਕੇ ਕੁੱਟਮਾਰ ਕਰਨ ਮਾਮਲਾ ਸਾਹਮਣੇ ਆਇਆ ਹੈ । ਇਹ ਮਾਮਲਾ ਪੰਜਾਬ ਦੇ ਲੁਧਿਆਣਾ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ, ਜਿਸ ‘ਚ ਕੁਝ ਖੁਸਰੇ ਆਪਣੇ ਗੁੰਡਿਆਂ ਨਾਲ ਮਿਲ ਕੇ ਖੁਸਰਿਆਂ ਦੀ ਹਜ਼ਾਮਤ ਕਰਦੇ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ ਦੋਸ਼ੀਆਂ ਨੇ ਖੁਸਰਿਆਂ ਦੇ ਕੱਪੜੇ ਵੀ ਪਾੜ ਦਿੱਤੇ। ਨੌਜਵਾਨ ਨੇ ਖੁਸਰਿਆਂ ਨੂੰ ਡੰਡੇ ਨਾਲ ਅਤੇ ਝਾੜੂ ਨਾਲ ਕੁੱਟਮਾਰ ਕੀਤੀ। ਪੀੜਤ ਖੁਸਰਿਆਂ ਨੇ ਇਹ ਵੀ ਕਬੂਲ ਕੀਤਾ ਹੈ ਕਿ ਉਨ੍ਹਾਂ ਨੂੰ ਵਧਾਈਆਂ ਵਜੋਂ 25,000 ਰੁਪਏ ਮਿਲੇ ਹਨ। ਹਾਲਾਂਕਿ ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...