April 17, 2026, 9:37 pm
----------- Advertisement -----------
HomeNewsLatest Newsਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨੱਡਾ

ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨੱਡਾ

Published on

----------- Advertisement -----------

ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਦਿੱਤੀ। ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ। ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਪਹੁੰਚਣਗੇ। ਦੋਵਾਂ ਆਗੂਆਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀਆ ਕੀਤੀਆ ਜਾਣਗੀਆਂ। ਦੱਸ ਦਈਏ ਕਿ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪੰਜਾਬ ਭਾਜਪਾ ਵੱਲੋਂ ਜਨਤਕ ਮੀਟਿੰਗਾਂ, ਰੈਲੀਆਂ ਸਮੇਤ ਕਈ ਹੋਰ ਪ੍ਰੋਗਰਾਮ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...