August 25, 2026, 6:38 am
----------- Advertisement -----------
HomeNewsLatest Newsਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ...

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...