April 29, 2024, 6:56 am
----------- Advertisement -----------
HomeNewsLatest Newsਅੰਮ੍ਰਿਤਪਾਲ ਨੇ ਫਰਵਰੀ 'ਚ ਬ੍ਰਿਟਿਸ਼ ਨਾਗਰਿਕਤਾ ਲਈ ਦਿੱਤੀ ਸੀ ਅਰਜ਼ੀ - ਸੂਤਰ

ਅੰਮ੍ਰਿਤਪਾਲ ਨੇ ਫਰਵਰੀ ‘ਚ ਬ੍ਰਿਟਿਸ਼ ਨਾਗਰਿਕਤਾ ਲਈ ਦਿੱਤੀ ਸੀ ਅਰਜ਼ੀ – ਸੂਤਰ

Published on

----------- Advertisement -----------

ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਹੁਣ ਯੂਨਾਈਟਿਡ ਕਿੰਗਡਮ (ਯੂ.ਕੇ.) ਦੀ ਨਾਗਰਿਕਤਾ ਚਾਹੁੰਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੇ ਫਰਵਰੀ ਵਿੱਚ ਬ੍ਰਿਟਿਸ਼ ਨਾਗਰਿਕਤਾ ਲਈ ਅਰਜ਼ੀ ਦਿੱਤੀ ਸੀ।

ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਬ੍ਰਿਟੇਨ ਦੀ ਨਾਗਰਿਕ ਹੈ ਅਤੇ ਇਸ ਦੇ ਆਧਾਰ ‘ਤੇ ਅੰਮ੍ਰਿਤਪਾਲ ਨੇ ਬ੍ਰਿਟਿਸ਼ ਨਾਗਰਿਕਤਾ ਲਈ ਅਪਲਾਈ ਵੀ ਕੀਤਾ ਸੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦੀ ਅਰਜ਼ੀ ਬਰਤਾਨਵੀ ਅਧਿਕਾਰੀਆਂ ਕੋਲ ਪੈਂਡਿੰਗ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ‘ਤੇ ਫੈਸਲਾ ਲੈਣਾ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਹੁਣ ਦੇਸ਼ ਛੱਡਣ ਦੀ ਯੋਜਨਾ ਬਣਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 213 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ 'ਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ...

ਭਾਰਤ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਗੈਰੀ ਬਣੇ ਪਾਕਿਸਤਾਨ ਦੇ ਕੋਚ

2011 'ਚ ਭਾਰਤ ਨੂੰ ਵਨਡੇ ਵਿਸ਼ਵ ਕੱਪ ਜਿਤਾਉਣ ਵਾਲੇ ਕੋਚ ਗੈਰੀ ਕਰਸਟਨ ਹੁਣ ਪਾਕਿਸਤਾਨ...

ਦੁਨੀਆ ਦੇ ਅਜਿਹੇ ਦੇਸ਼ ਜਿੱਥੇ ਵੋਟ ਨਾ ਪਾਉਣ ‘ਤੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ ਸਜ਼ਾ

ਭਾਰਤ 'ਚ ਲੋਕਾਂ ਨੂੰ ਲਗਾਤਾਰ ਵੋਟ ਪਾਉਣ ਦੀ ਅਪੀਲ ਕੀਤੀ ਜਾਂਦੀ ਹੈ, ਹਾਲਾਂਕਿ ਕਈ...

ਜੀਂਦ ਦੇ ਹਸਪਤਾਲ ‘ਚ ਰੱਖੀ ਲਾਸ਼ ‘ਚ ਪਏ ਕੀੜੇ

ਜੀਂਦ ਦੇ ਸਫੀਦੋਂ ਦੇ ਸਿਵਲ ਹਸਪਤਾਲ 'ਚ ਮੁਰਦਾਘਰ 'ਚ ਪਿਆ ਫਰਿੱਜ ਖਰਾਬ ਹੋਣ ਕਾਰਨ...

ਫਤਿਹਗੜ੍ਹ ਸਾਹਿਬ ‘ਚ ਅਕਾਲੀ ਆਗੂ ‘ਤੇ ਹਮਲਾ, ਖੂਨੀ ਹਾਲਤ ‘ਚ ਹਸਪਤਾਲ ਭਰਤੀ

ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਅਕਾਲੀ ਆਗੂ 'ਤੇ ਹਮਲਾ ਹੋਇਆ ਹੈ। ਉਸ ਦੇ...

ਚੀਨ ‘ਚ ਤੂਫਾਨ ਕਾਰਨ 5 ਲੋਕਾਂ ਦੀ ਮੌਤ, 33 ਜ਼ਖਮੀ, ਮੌਸਮ ਵਿਭਾਗ ਨੇ ਬਾਰਿਸ਼ ਦਾ ਅਲਰਟ ਕੀਤਾ ਜਾਰੀ

ਚੀਨ ਦੇ ਗੁਆਂਗਜ਼ੂ ਸ਼ਹਿਰ ਵਿੱਚ ਆਏ ਤੂਫ਼ਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ...

ਉਨਾਵ ‘ਚ ਬੱਸ-ਟਰੱਕ ਦੀ ਟੱਕਰ, 7 ਦੀ ਮੌਤ, 20 ਜ਼ਖਮੀ

27 ਯਾਤਰੀਆਂ ਨਾਲ ਭਰੀ ਬੱਸ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ...

ਹੁਸ਼ਿਆਰਪੁਰ ‘ਚ ਟਰੈਕਟਰ ਪਲਟਣ ਕਾਰਣ 16 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌਤ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ 'ਚ ਖੇਤਾਂ 'ਚ ਟਰੈਕਟਰ ਪਲਟਣ ਨਾਲ...

ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ

ਦਿੱਲੀ 'ਚ ਲੋਕ ਸਭਾ ਚੋਣਾਂ ਤੋਂ ਠੀਕ 28 ਦਿਨ ਪਹਿਲਾਂ ਐਤਵਾਰ ਨੂੰ ਕਾਂਗਰਸ ਦੇ...