June 15, 2026, 9:33 pm
----------- Advertisement -----------
HomeNewsBreaking Newsਜਿੱਤ ਦਾ ਸੁਨੇਹਾ ਲੈ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ...

ਜਿੱਤ ਦਾ ਸੁਨੇਹਾ ਲੈ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਪਤੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਬੀਤੇ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ। ਜਿੱਤ ਦਾ ਸੁਨੇਹਾ ਲੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ ਪਹੁੰਚ ਕੇ ਅੰਮ੍ਰਿਤਪਾਲ ਦੇ ਨਾਲ-ਨਾਲ ਸਾਰੇ ਬੰਦੀ ਸਿੰਘਾਂ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਯਮਾਂ ਅਨੁਸਾਰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...