September 25, 2026, 2:28 am
----------- Advertisement -----------
HomeNewsBreaking Newsਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ...

ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ

Published on

----------- Advertisement -----------

ਪਿਛਲੇ ਕੁਝ ਸਮੇਂ ਤੋਂ ਕੈਨੇਡਾ ਗਏ ਪੰਜਾਬੀਆਂ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਕੈਨੇਡਾ ‘ਚ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਟੱਡੀ ਵੀਜ਼ੇ ’ਤੇ ਵਿਦੇਸ਼ ਗਏ ਨੌਜਵਾਨ ਦੀ ਪਛਾਣ ਅੰਮ੍ਰਿਤਸਰ ਦੇ ਰਈਆ ਅਧੀਨ ਪੈਂਦੇ ਫੇਰੂਮਾਨ ਰੋਡ ਦੇ ਰਹਿਣ ਵਾਲੇ ਮਨਿੰਦਰ ਪਾਲ ਸਿੰਘ ਵਜੋਂ ਹੋਈ ਹੈ।
ਇਸ ਦੁਖਦ ਘਟਨਾ ਨਾਲ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉਥੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮਨਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕਰੀਬ 3 ਮਹੀਨੇ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਬੀਤੀ ਸ਼ਾਮ ਹੀ ਘਰ ਫੋਨ ਆਇਆ ਕਿ ਮਨਿੰਦਰ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਉਸ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਮਨਿੰਦਰ ਦੇ ਪਿਤਾ ਮਨਜੀਤ ਸਿੰਘ ਦਾ ਕੁਝ ਮਹੀਨੇ ਪਹਿਲਾਂ ਦਿਹਾਂਤ ਹੋ ਗਿਆ ਸੀ। ਹੁਣ ਮਨਿੰਦਰ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਨਿੰਦਰ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਛੱਡ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...