ਅੰਮ੍ਰਿਤਸਰ: ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ੇਰਪੁਰ ਤੇ ਬੀਐਸਐਫ ਦੇ ਜਵਾਨਾਂ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸ਼ਰਧਾ ਅਧੀਨ ਆਉਂਦੀ ਬੀਓਪੀ ਸ਼ੇਰਪੁਰ ਤੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕਰਕੇ ਉਸ ਨੂੰ ਹੇਠਾਂ ਸੁੱਟਿਆ ਗਿਆ ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਗਿਆ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਚ ਤਲਾਸ਼ੀ ਮੁਹਿੰਮ ਜਾਰੀ ਹੈ।
----------- Advertisement -----------
ਬੀਐਸਐਫ ਦੇ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ; ਪਾਕਿਸਤਾਨੀ ਡਰੋਨ ਕੀਤਾ ਬਰਾਮਦ
Published on
----------- Advertisement -----------
----------- Advertisement -----------












