July 24, 2024, 8:08 pm
----------- Advertisement -----------
HomeNewsBreaking Newsਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ...

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ; ਡੀਲਰਾਂ ਦੇ ਰਿਕਾਰਡ ਦੀ ਕੀਤੀ ਬਰੀਕੀ ਨਾਲ ਜਾਂਚ

Published on

----------- Advertisement -----------

ਅੰਮ੍ਰਿਤਸਰ 26 ਜੂਨ- ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ...

ਪੰਜਾਬ ਦੇ ਰਾਜਪਾਲ ਦੇ ਕਾਫਲੇ ਦੀ ਗੱਡੀ ਨਾਲ ਵਾਪਰਿਆ ਹਾਦਸਾ, 3 ਸੁਰੱਖਿਆ ਕਰਮਚਾਰੀ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ 'ਚ ਸਰਹੱਦੀ ਦੌਰੇ 'ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ...