June 17, 2026, 12:10 am
----------- Advertisement -----------
HomeNewsEducationਅੰਮ੍ਰਿਤਸਰ: ਭਲਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ: ਭਲਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

Published on

----------- Advertisement -----------

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰਨੀਲਮ ਮਹੇ ਨੇ ਕੀਤਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਨਰੇਸ਼ ਕੁਮਾਰ ਨੇ ਦੱਸਿਆ ਕਿ 26 ਜੂਨ 2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਸ਼੍ਰੀ ਰਾਮ ਫਾਇਨਾਂਸ ਲਿਮਿਟੇਡ, ਅਗਰਵਾਲ ਟੂਘੇਨੇਡ ਅਤੇ ਗਲਾਸ ਵਰਗੀਆਂ ਨਾਮੀ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਗਜ਼ੀਕਿਊਟਿਵ, ਬਿੱਜ਼ਨਸ ਡਿਵੈਲਪਮੈਂਟ ਮੈਨੇਜਰ, ਏਰੀਆ ਸੇਲ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ https://tinyurl.com/dbeeasr ਨਾਲ ਜੁੜੋ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸਪੰਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...