July 10, 2026, 8:05 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਕੜਾਕੇ ਦੀ ਠੰਡ ਨਾਲ ਬੱਚੇ ਦੀ ਮੌ.ਤ

ਅੰਮ੍ਰਿਤਸਰ ‘ਚ ਕੜਾਕੇ ਦੀ ਠੰਡ ਨਾਲ ਬੱਚੇ ਦੀ ਮੌ.ਤ

Published on

----------- Advertisement -----------

ਅੰਮ੍ਰਿਤਸਰ ‘ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। 22 ਦਸੰਬਰ ਤੋਂ ਬਾਅਦ ਧੁੱਪ ਨਹੀਂ ਨਿਕਲੀ ਹੈ। ਅਜਿਹੇ ‘ਚ ਅੰਮ੍ਰਿਤਸਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ ਠੰਡ ਨਾਲ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਨੂੰ ਠੰਢ ਕਾਰਨ ਬੁਖਾਰ ਹੋ ਗਿਆ ਸੀ। ਮ੍ਰਿਤਕ ਵਿਦਿਆਰਥੀ ਪ੍ਰਦੀਪ ਸਿੰਘ ਅਜਨਾਲਾ ਦੇ ਪਿੰਡ ਵਰਿਆਹਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦਾ ਸੀ। ਪੰਜਾਬ ਵਿੱਚ ਠੰਢ ਕਾਰਨ ਕਿਸੇ ਬੱਚੇ ਦੀ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਜਨਾਲਾ ਦੇ ਕਰੀਬ 8 ਸਾਲਾ ਪ੍ਰਦੀਪ ਕੁਮਾਰ ਨੂੰ 31 ਦਸੰਬਰ ਨੂੰ ਬੁਖਾਰ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਜਨਾਲਾ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ‘ਚ ਡਾਕਟਰ ਨੇ ਦੱਸਿਆ ਕਿ ਬੁਖਾਰ ਕਾਰਨ ਬੱਚੇ ਦੇ ਦਿਮਾਗ ‘ਚ ਸੋਜ ਹੈ। ਤਿੰਨ ਦਿਨ ਵੱਖ-ਵੱਖ ਹਸਪਤਾਲਾਂ ਵਿੱਚ ਭਟਕਣ ਤੋਂ ਬਾਅਦ ਪਰਿਵਾਰ ਵਾਲੇ ਬੱਚੇ ਨੂੰ ਘਰ ਵਾਪਸ ਲੈ ਆਏ। ਇਸ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਪ੍ਰਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...