September 5, 2026, 7:11 pm
----------- Advertisement -----------
HomeNewsLatest NewsCIA ਸਟਾਫ -2 ਗੁਰੂ ਕੀ ਵਡਾਲੀ ਅੰਮ੍ਰਿਤਸਰ ਵੱਲੋ ਹੁੱਕੇ ਅਤੇ ਹੁੱਕਿਆ ਦੇ...

CIA ਸਟਾਫ -2 ਗੁਰੂ ਕੀ ਵਡਾਲੀ ਅੰਮ੍ਰਿਤਸਰ ਵੱਲੋ ਹੁੱਕੇ ਅਤੇ ਹੁੱਕਿਆ ਦੇ ਫਲੇਵਰ ਅਤੇ ਤੰਬਾਕੂ ਸਮੇਤ ਇਕ ਕਾਬੂ

Published on

----------- Advertisement -----------

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ ਟੂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਸ ਪਾਰਟੀ ਵੱਲੋਂ ਗਸ਼ਤ ਦੇ ਦੌਰਾਨ ਲਾਰੈਂਸ ਰੋਡ ਇਲਾਕੇ ਵਿੱਚ ਖਾਸ ਮੁਖਬਿਰ ਤੋਂ ਸਾਨੂੰ ਸੂਚਨਾ ਮਿਲੀ ਕਿ ਲਾਰੈਂਸ ਰੋਡ ਇਲਾਕੇ ਦੇ ਵਿੱਚ ਇਕ ਰੈਸਟੋਰੋਟ ਦਾ ਮਾਲਕ ਆਪਣੇ ਗਾਹਕਾ ਨੂੰ ਸਿਗਰਟਾ,ਤਬਾਕੂ ਹੁੱਕੇ ਦੇ ਫਲੇਵਰ ਰੱਖ ਕੇ ਗਾਹਕਾ ਨੂੰ ਸਰੇਆਮ ਪਲਾਉਦਾ ਹੈ
ਜਾਣਕਾਰੀ ਮਿਲਦੇ ਹੀ ਐਸ ਆਈ ਰਾਜਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਰੈਸਟੋਰੇਟ ਤੇ ਰੇਡ ਕੀਤੀ ਅਤੇ 01 ਵਿਅਕਤੀ ਅਮਨ ਚੋਰਾਸੀਆ ਪੁੱਤਰ ਸੰਤ ਕੁਮਾਰ ਵਾਸੀ ਬੋਹੜ ਵਾਲਾ ਸਿਵਾਲਾ ਗੋਕਲ ਵਿਹਾਰ ਬਟਾਲਾ ਰੋਡ ਸਦਰ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋ 3 ਹੁੱਕੇ ਅਤੇ ਹੁੱਕਿਆ ਦੇ ਫਲੇਵਰ ਅਤੇ ਤੰਬਾਕੂ ਸਮੇਤ ਕਾਬੂ ਕੀਤਾ ਅਤੇ ਮੁਕੱਦਮਾ ਜਮਾਨਤ ਹੋਣ ਕਰਕੇ ਉਕਤ ਦੋਸ਼ੀ ਨੂੰ ਬਰਜਮਾਨਤ ਰਿਹਾਅ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...