June 8, 2026, 5:40 am
----------- Advertisement -----------
HomeNewsLatest Newsਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ; 12 ਜੂਨ ਨੂੰ ਲਗਾਇਆ ਜਾਵੇਗਾ...

ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ; 12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ, ਪੜ੍ਹੋ ਪੂਰੀ Detail

Published on

----------- Advertisement -----------

ਅੰਮ੍ਰਿਤਸਰ 11 ਜੂਨ 2024- ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਬ੍ਰਾਂਚ ਐਗਜੇਕਟਿਵ, ਡਿਲਿਵਰੀ ਬਵਾਏ, ਐਡਵਾਈਜਰ ਐਂਡ ਮੈਨੇਜਰ, ਸੈਂਟਰ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।

ਇਹਨਾਂ ਕੰਪਨੀਆਂ ਵੱਲੋਂ 12000/- ਤੋਂ 20000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮ੍ਹਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...