September 11, 2026, 1:18 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ PNB ਲੁੱਟ ਦਾ ਮਾਮਲਾ ਸੁਲਝਿਆ, ਵਾਰਦਾਤ ਨੂੰ ਅੰਜਾਮ ਦੇਣ ਵਾਲੇ...

ਅੰਮ੍ਰਿਤਸਰ ‘ਚ PNB ਲੁੱਟ ਦਾ ਮਾਮਲਾ ਸੁਲਝਿਆ, ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮ ਕਾਬੂ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਬੈਂਕ ਡਕੈਤੀ ਦਾ ਮਾਮਲਾ ਪੁਲਿਸ ਨੇ 4 ਦਿਨਾਂ ‘ਚ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਦੁਪਹਿਰ ਤੱਕ ਪੁਲਿਸ ਕਮਿਸ਼ਨਰ ਸਾਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
ਦੱਸ ਦਈਏ ਕਿ ਬੀਤੀ 16 ਫਰਵਰੀ ਨੂੰ ਦੋ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਕੈਂਟ ਬ੍ਰਾਂਚ ਰਾਣੀ ਕਾ ਬਾਗ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਵਿੱਚ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਉਸੇ ਦਿਨ ਪੁਲਿਸ ਨੇ ਬਿਨਾਂ ਮਾਸਕ ਦੇ ਇੱਕ ਲੁਟੇਰੇ ਦੀ ਤਸਵੀਰ ਵੀ ਹਾਸਲ ਕੀਤੀ ਸੀ। ਉਦੋਂ ਤੋਂ 10 ਟੀਮਾਂ ਇਸ ਕੇਸ ਨੂੰ ਸੁਲਝਾਉਣ ਵਿੱਚ ਲੱਗੀਆਂ ਹੋਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...