September 7, 2026, 12:01 am
----------- Advertisement -----------
HomeNewsBreaking Newsਅੰਮ੍ਰਿਤਸਰ ਪੁਲਿਸ ਨੇ ਨ.ਸ਼ਾ ਤਸਕ.ਰ ਕੀਤਾ ਕਾਬੂ, 4 ਕਿਲੋ ਹੈਰੋ.ਇਨ ਹੋਈ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਨ.ਸ਼ਾ ਤਸਕ.ਰ ਕੀਤਾ ਕਾਬੂ, 4 ਕਿਲੋ ਹੈਰੋ.ਇਨ ਹੋਈ ਬਰਾਮਦ

Published on

----------- Advertisement -----------

ਪੰਜਾਬ ਵਿੱਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਇੱਕ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।  ਦੱਸ ਦਈਏ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ

ਜਾਣਕਾਰੀ ਅਨੁਸਾਰ ਗੁਪਤ ਸੂਚਨਾ ਮਿਲਣ ਤੋਂ ਬਾਅਦ ਇਹ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਤਸਕਰ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਵਿਅਕਤੀ ਕੋਲੋਂ 3 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜਾਂਚ ਤੋਂ ਬਾਅਦ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। 

 ਇਸਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਬਤ ਕੀਤੀ ਖੇਪ ਦੇ ਲਿੰਕ ਪਾਕਿਸਤਾਨ ਨਾਲ ਜੁੜੇ ਦੱਸੇ ਜਾ ਰਹੇ ਹਨ। ਸਮੱਗਲਰ ਪਾਕਿਸਤਾਨ ਤੋਂ ਇਹ ਖੇਪ ਲਿਆਇਆ ਸੀ। ਫੜੇ ਗਏ ਸਮੱਗਲਰ ਬਾਰੇ ਅਜੇ ਤੱਕ ਕੋਈ ਵੀ ਅਧਿਕਾਰੀ ਪੂਰੀ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੁਪਹਿਰ 3 ਵਜੇ ਦੇ ਕਰੀਬ ਜਾਣਕਾਰੀ ਸਾਂਝੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...