November 10, 2026, 5:12 am
----------- Advertisement -----------
HomeNewsBreaking Newsਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਅੱਜ ਲੁਧਿਆਣਾ 'ਚ ਮੀਟਿੰਗ, ਚੋਣਾਂ ਲਈ ਬਣਾਈ...

ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਅੱਜ ਲੁਧਿਆਣਾ ‘ਚ ਮੀਟਿੰਗ, ਚੋਣਾਂ ਲਈ ਬਣਾਈ ਜਾਵੇਗੀ ਰਣਨੀਤੀ

Published on

----------- Advertisement -----------

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਸ਼ਟਰੀ ਯੂਥ ਪ੍ਰਧਾਨ ਕ੍ਰਿਸ਼ਨ ਅਲਾਵਰੂ ਅਤੇ ਸੂਬਾ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਅੱਜ ਲੁਧਿਆਣਾ ਪਹੁੰਚ ਰਹੇ ਹਨ। ਅੱਜ ਸਾਰੇ ਆਗੂ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ। ਆਉਣ ਵਾਲੀਆਂ ਨਿਗਮ ਚੋਣਾਂ ਲਈ ਵੀ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਫਿਰੋਜ਼ਪੁਰ ਰੋਡ ‘ਤੇ ਸਥਿਤ ਪਾਰਕ ਪਲਾਜ਼ਾ ਵਿਖੇ ਸ਼ਾਮ 4 ਵਜੇ ਸ਼ੁਰੂ ਹੋਵੇਗੀ।

ਦੱਸ ਦਈਏ ਕਿ ਇਸ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਿਸ਼ੇਂਦਰ ਮਹਾਰ ਅਤੇ ਸੀਨੀਅਰ ਸੂਬਾਈ ਅਧਿਕਾਰੀ ਬਰੇਰ ਵੀ ਹਾਜ਼ਰ ਹੋਣਗੇ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਸੀਨੀਅਰ ਕਾਂਗਰਸੀ ਆਗੂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੰਘਰਸ਼ ਦੀ ਅਗਲੀ ਰਣਨੀਤੀ ਵੀ ਬਣਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...