November 11, 2026, 12:00 am
----------- Advertisement -----------
HomeNewsBreaking Newsਅੰਮ੍ਰਿਤਸਰ ਖਜ਼ਾਨਾ ਦਫਤਰ ਦਾ ਅਧਿਕਾਰੀ ਰਿਸ਼ਵ.ਤ ਲੈਂਦਾ ਗ੍ਰਿਫਤਾ.ਰ

ਅੰਮ੍ਰਿਤਸਰ ਖਜ਼ਾਨਾ ਦਫਤਰ ਦਾ ਅਧਿਕਾਰੀ ਰਿਸ਼ਵ.ਤ ਲੈਂਦਾ ਗ੍ਰਿਫਤਾ.ਰ

Published on

----------- Advertisement -----------

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਖਜ਼ਾਨਾ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਖ਼ਜ਼ਾਨਾ ਅਫ਼ਸਰ ਪੈਨਸ਼ਨ ਕੇਸ ਪਾਸ ਕਰਵਾਉਣ ਲਈ ਰਿਸ਼ਵਤ ਲੈਂਦਾ ਸੀ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਪੈਨਸ਼ਨ ਕੇਸ ਪਾਸ ਕਰਨ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 

ਦੱਸ ਦਈਏ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਦੋਸ਼ੀ ਏ.ਟੀ.ਓ. ਉਹ ਆਪਣਾ ਪੈਨਸ਼ਨ ਕੇਸ ਪਾਸ ਕਰਵਾਉਣ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...