September 12, 2026, 6:04 pm
----------- Advertisement -----------
HomeNewsBreaking Newsਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ :...

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 31 ਦਸੰਬਰ (ਬਲਜੀਤ ਮਰਵਾਹਾ) – ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...