November 8, 2026, 5:17 am
----------- Advertisement -----------
HomeNewsBreaking Newsਮੰਤਰੀ ਅਨਮੋਲ ਗਗਨ ਮਾਨ ਤੇ ਸ਼ਹਿਬਾਜ਼ ਸੋਹੀ ਵਿਆਹ ਦੇ ਬੰਧਨ 'ਚ ਬੱਝੇ

ਮੰਤਰੀ ਅਨਮੋਲ ਗਗਨ ਮਾਨ ਤੇ ਸ਼ਹਿਬਾਜ਼ ਸੋਹੀ ਵਿਆਹ ਦੇ ਬੰਧਨ ‘ਚ ਬੱਝੇ

Published on

----------- Advertisement -----------

ਮੋਹਾਲੀ, 16 ਜੂਨ 2024 – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਆਨੰਦ ਕਾਰਜ਼ ਦਾ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਏ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

ਹੁਣ ਨਾਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਿਆ ਗਿਆ ਹੈ। ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਜਾ ਰਹੀ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੇ ਖੇਤਰ ਦੇ ਕਈ ਮਸ਼ਹੂਰ ਲੋਕਾਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...