September 24, 2026, 7:02 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ

Published on

----------- Advertisement -----------

ਖਰੜ/ ਐਸ.ਏ.ਐਸ ਨਗਰ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਮੋੜ ਕੇ ਖੇਡਾਂ ਵੱਲ ਲਾਉਣ ਦਾ ਇਹ ਵਧੀਆ ਉਪਰਾਲਾ ਹੈ। ਇਸ ਸਟੇਡੀਅਮ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ।ਇਸ ਪਿੰਡ ਦੇ ਨਾਲ ਨਾਲ ਨੇੜਲੇ ਪਿੰਡਾਂ ਦੇ ਖਿਡਾਰੀ ਵੀ ਇਸ ਸਟੇਡੀਅਮ ਵਿੱਚ ਆ ਕੇ ਖੇਡ ਸਕਦੇ ਹਨ।

ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸਟੇਡੀਅਮ ਸਦਕਾ ਕਈ ਵੱਡੇ ਖਿਡਾਰੀ ਅੱਗੇ ਆ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਪੰਜਾਬ ਸਰਕਾਰ ਖੇਡਾ ਦੇ ਵਿਕਾਸ ਨਾਲ ਸਬੰਧਿਤ ਹੋਰ ਵੀ ਕਈ ਉਪਰਾਲੇ ਕਰ ਰਹੀ ਹੈ। ਪੰਜਾਬ ਨੂੰ ਮੁੜ ਤੋਂ ਖੇਡ ਮੁਕਾਬਿਆ ਵਿੱਚ ਪਹਿਲੇ ਨੰਬਰ ‘ਤੇ ਲਿਆਂਦਾ ਜਾਵੇਗਾ।ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵੱਲ ਹੋਰ ਰੁਚੀ ਵਧਾਉਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੁਸ਼ਕਲ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਏ.ਡੀ ਸੀ. (ਡੀ) ਅਵਨੀਤ ਕੌਰ, ਐਸ.ਡੀ.ਐਮ ਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਦੀਪ ਕੌਰ, ਨਵਦੀਪ ਸਿੰਘ ਗੋਲਡੀ, ਹਰਜੀਤ ਬੰਟੀ, ਹਰਪ੍ਰੀਤ ਸਿੰਘ ਜੰਡਪੁਰ, ਰਘਬੀਰ ਸਿੰਘ ਬਡਾਲਾ, ਲਖਵਿੰਦਰ ਸਿੰਘ (ਬੀ.ਐਲ) , ਪਿਆਰਾ ਸਿੰਘ, ਅਮਰਜੀਤ ਸਿੰਘ ਚੰਦੋ, ਜਸਵੰਤ ਸਿੰਘ ਚੰਦੋ, ਸੁਖਵਿੰਦਰ ਸਿੰਘ ਬਿੱਟੂ, ਨਿਤਾਸਾ ਜੋਸ਼ੀ ਤੇ ਪਿੰਡ ਨਿਵਾਸੀ ਗ੍ਰਾਮ ਪੰਚਾਇਤ ਚੰਦੋ ਸਮੇਤ ਵਲੰਟੀਅਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...