March 11, 2026, 9:26 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਸਾਰੇ ਸਕੂਲਾਂ 'ਚ ਫੇਰ ਕੀਤੀਆਂ ਛੁੱਟੀਆਂ, ਪੜ੍ਹੋ ਵੇਰਵਾ

ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਫੇਰ ਕੀਤੀਆਂ ਛੁੱਟੀਆਂ, ਪੜ੍ਹੋ ਵੇਰਵਾ

Published on

----------- Advertisement -----------
  • ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਕਾਰਨ ਲਿਆ ਫੈਸਲਾ,
  • ਅੱਜ ਤੋਂ 26 ਅਗਸਤ ਤੱਕ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤੀਆਂ ਛੁੱਟੀਆਂ

ਚੰਡੀਗੜ੍ਹ, 23 ਅਗਸਤ 2023 – ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਫੇਰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਇਸ ਸੰਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਬਿਜਲੀ

ਗਰਮੀ ਵਧਣ ਨਾਲ ਅੱਜ ਸੂਬੇ ਭਰ ਵਿਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜਣ...

ਟਰੰਪ ਨੇ ਪੁਤਿਨ ਨਾਲ ਮੱਧ ਪੂਰਬ ਤਣਾਅ ਤੇ ਯੂਕਰੇਨ ਬਾਰੇ ਫੋਨ ’ਤੇ ਕੀਤੀ ਲੰਬੀ ਗੱਲਬਾਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਦੇਰ ਰਾਤ ਆਪਣੇ ਰੂਸੀ ਹਮਅਹੁਦਾ ਵਲਾਦੀਮੀਰ ਪੁਤਿਨ ਨਾਲ...

ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ‘ਆਪ’...

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ::ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼...

ਐਸਵੀਕੇਐਮ ਦੇ ਐਨਐਮਆਈਐਮਐਸ ਚੰਡੀਗੜ੍ਹ ਨੇ ‘ਅਨਸਟੌਪੇਬਲ ਹਰ’ ਥੀਮ ਨਾਲ ਹਾਫ ਮੈਰਾਥਨ 2026 ਦੇ ਚੌਥੇ ਐਡੀਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ

ਐਨਐਮਆਈਐਮਐਸ ਚੰਡੀਗੜ੍ਹ ਪਿਛਲੇ ਚਾਰ ਸਾਲਾਂ ਤੋਂ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ, ਜੋ...

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ...

ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ ਭਰਾ ਦੀ ਸ਼ੱਕੀ ਹਾਲਾਤਾਂ ਚ ਮੌਤ

ਤਰਨ ਤਾਰਨ ਸ਼ਹਿਰ ਵਿਚ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਬੀਤੀ ਰਾਤ...

ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ...

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ ਕੇਂਦਰ ਸਰਕਾਰ ਨੇ...