October 22, 2026, 8:23 am
----------- Advertisement -----------
HomeNewsEntertainmentਪੰਜਾਬੀ ਗਾਇਕ Singga ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਹੋਇਆ ਦਰਜ

ਪੰਜਾਬੀ ਗਾਇਕ Singga ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਹੋਇਆ ਦਰਜ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਸਿੰਗਾ (singga) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਸਟਿਲ ਅਲਾਈਵ’ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।
ਪ੍ਰਧਾਨ ਅਵਿਨਾਸ਼ ਦੀ ਸ਼ਿਕਾਇਤ ’ਤੇ ਥਾਣਾ ਅਜਨਾਲਾ ਦੀ ਪੁਲੀਸ ਨੇ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਆਈਪੀਸੀ-295 (ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਸਿੰਗਾ ਖ਼ਿਲਾਫ਼ ਇਹ ਦੂਜਾ ਮਾਮਲਾ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਪੂਰਥਲਾ ‘ਚ ਦੋ ਦਿਨ ਪਹਿਲਾਂ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕਪੂਰਥਲਾ ‘ਚ ਇਹ ਮਾਮਲਾ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ‘ਤੇ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...