August 10, 2026, 8:08 pm
----------- Advertisement -----------
HomeNewsBreaking Newsਪੰਜਾਬ ‘ਚ ਸਕੂਲੀ ਬੱਚਿਆਂ ਦੀ ਵੈਨ ਨਾਲ ਫਿਰ ਵਾਪਰਿਆ ਵੱਡਾ ਹਾਦਸਾ, 15...

ਪੰਜਾਬ ‘ਚ ਸਕੂਲੀ ਬੱਚਿਆਂ ਦੀ ਵੈਨ ਨਾਲ ਫਿਰ ਵਾਪਰਿਆ ਵੱਡਾ ਹਾਦਸਾ, 15 ਬੱਚੇ ਜ਼ਖ਼ਮੀ

Published on

----------- Advertisement -----------

ਫ਼ਰੀਦਕੋਟ,6 ਮਈ 2022 – ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪਿੰਡ ਹਰੀਨੌ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਟਾਟਾ ਐੱਸ. ਗੱਡੀ ਪਲਟ ਗਈ। ਜਿਸ ਕਾਰਨ 15 ਬੱਚੇ ਜ਼ਖ਼ਮੀ ਹੋ ਗਏ ਹਨ। ਜਿਹਨਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਬੱਚਿਆਂ ਨੂੰ ਦਾਖਲ ਕਰਵਾਇਆ ਗਿਆ ਹੈ। ਜਿਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ਵਲੋਂ ਏਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜ਼ੇਰੇ ਇਲਾਜ ਵੈਨ ਡਰਾਈਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਵੈਨ ਦਾ ਅਚਾਨਕ ਸੰਤੁਲਣ ਵਿਗੜਣ ਕਾਰਨ ਹੋਇਆ ਹੈ। ਸੀਨੀਅਰ ਮੈਡੀਕਲ ਅਫ਼ਸਰ ਹਰਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ ਡਰਾਈਵਰ ਸਮੇਤ ਚਾਰ ਵਿਦਿਆਰਥੀਆਂ ਨੇ ਜ਼ਿਆਦਾ ਸੱਟਾਂ ਹਨ।

ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰੇ ਜਾ ਰਹੇ ਸਨ ਜਦੋਂ ਸਕੂਲ ਵੈਨ ਪਿੰਡ ਹਰੀਨੌ ਵਿਖੇ ਪਹੁੰਚੀ ਤਾਂ ਵੈਨ ਦਾ ਸੰਤੁਲਨ ਵਿਗੜਨ ‘ਤੇ ਵੈਨ ਪਲਟ ਗਈ, ਜਿਸ ਕਾਰਨ ਪੰਦਰਾਂ ਵਿਦਿਆਰਥੀ ਜ਼ਖ਼ਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...