November 19, 2026, 12:42 am
----------- Advertisement -----------
HomeNewsBreaking Newsਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ

ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ

Published on

----------- Advertisement -----------
  • 25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ

ਚੰਡੀਗੜ੍ਹ, 01 ਮਾਰਚ 2023 – ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 20ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2023 ਦਿਨ ਸੋਮਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ, ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ।

ਇਸ ਲਈ ਟਰੱਸਟ ਵੱਲੋ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25 ਮਾਰਚ 2023 ਤੱਕ ਟ੍ਰਸਟ ਦੇ ਈ ਮੇਲ ਆਈਡੀ SMCTINDIA5@GMAIL.COM ‘ਤੇ ਭੇਜੀਆਂ ਜਾ ਸਕਦੀਆਂ ਹਨ। ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2022 ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ ਭੇਜ ਸਕਦੇ ਹਨ।

ਜ਼ਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ। ਜ੍ਹਿਨਾਂ ਦਾ 21 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ ਦੁਰਘਟਨਾ ਦੌਰਾਨ ਸਵਰਗਵਾਸ ਹੋ ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ ਦੋ ਦਹਾਕਿਆਂ ਵਿੱਚ 61 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...