August 9, 2026, 3:03 pm
----------- Advertisement -----------
HomePunjabbusinessਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ...

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Published on

----------- Advertisement -----------

ਚੰਡੀਗੜ੍ਹ, 18 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...