June 19, 2026, 10:05 am
----------- Advertisement -----------
HomeNewsBreaking News8 ਸਤੰਬਰ ਨੂੰ 710 ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ :...

8 ਸਤੰਬਰ ਨੂੰ 710 ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ : ਮੁੱਖ ਮੰਤਰੀ ਮਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ 8 ਸਤੰਬਰ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਆਪਣੇ ਟਵੀਟ ਵਿੱਚ ਇਹ ਵੀ ਲਿਖਿਆ ਹੈ ਕਿ ਨਿਯੁਕਤੀ ਪੱਤਰ ਸੌਂਪਣ ਲਈ ਇਕ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦੀ ਹੀ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂ ਕਲਮ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰੇਗੀ ਅਤੇ ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ

ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਕਿਹਾ ਸੀ ਕਿ 741 ਅੰਡਰ ਟਰੇਨਿੰਗ ਪਟਵਾਰੀਆਂ ਨੂੰ 15 ਮਹੀਨੇ ਪੂਰੇ ਹੋ ਚੁੱਕੇ ਹਨ। 18 ਮਹੀਨੇ ਦੀ ਸਿਖਲਾਈ ਹੈ। ਮਹਿਜ਼ 3 ਮਹੀਨੇ ਪਹਿਲਾਂ ਹੀ ਇਨ੍ਹਾਂ ਨੂੰ ਖਾਲੀ ਥਾਵਾਂ (ਪਟਵਾਰ ਸਰਕਲ) ਵਿੱਚ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਗ੍ਰਹਿ ਵਿਭਾਗ ਨੇ 710 ਪਟਵਾਰੀਆਂ ਦੀ ਵੈਰੀਫਿਕੇਸ਼ਨ ਅਤੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਜਲਦੀ ਹੀ 586 ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦਾ ਇਸ਼ਤਿਹਾਰ ਜਲਦ ਹੀ ਜਾਰੀ ਕੀਤਾ ਜਾਵੇਗਾ। ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਲਦ ਹੀ ਵਿਭਾਗ ਨੂੰ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...