November 8, 2026, 10:20 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਸਰਹੱਦ ਪਾਰ ਤੋਂ ਹਥਿਆਰ ਤੇ ਡਰੋਨ ਬਰਾਮਦ

ਅੰਮ੍ਰਿਤਸਰ ‘ਚ ਸਰਹੱਦ ਪਾਰ ਤੋਂ ਹਥਿਆਰ ਤੇ ਡਰੋਨ ਬਰਾਮਦ

Published on

----------- Advertisement -----------


ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਆਮਦ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਕੇ ਖੇਤਾਂ ਵਿੱਚੋਂ ਦੋ ਗਲਾਕ ਪਿਸਤੌਲ, ਚਾਲੀ ਕਾਰਤੂਸ ਅਤੇ ਇੱਕ ਅਸੈਂਬਲਡ ਡਰੋਨ ਬਰਾਮਦ ਕੀਤਾ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਰਮਦਾਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਡਰੋਨ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਿੱਥੋਂ ਉੱਡਿਆ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਅੱਜ ਸਵੇਰੇ ਪਿੰਡ ਨਿਸੋਕੇ ਦਾ ਇੱਕ ਕਿਸਾਨ ਖੇਤਾਂ ਵਿੱਚ ਕੰਮ ਕਰਨ ਜਾ ਰਿਹਾ ਸੀ। ਫਿਰ ਉਸਨੇ ਖੇਤਾਂ ਵਿੱਚ ਡਰੋਨ ਅਤੇ ਹਥਿਆਰ ਪਏ ਦੇਖੇ। ਇਸ ਤੋਂ ਬਾਅਦ ਉਸ ਨੇ ਤੁਰੰਤ ਇਸ ਬਾਰੇ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਸੂਚਨਾ ਮਿਲਦੇ ਹੀ ਦੋਵੇਂ ਏਜੰਸੀਆਂ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਲਦੀ ਹੀ ਤਸਕਰਾਂ ਨੂੰ ਵੀ ਫੜ ਲਿਆ ਜਾਵੇਗਾ।

ਪੰਜਾਬ ਦੇ ਛੇ ਜ਼ਿਲ੍ਹੇ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦੇ ਹਨ। ਅਜਿਹੇ ‘ਚ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾਂਦੇ ਹਨ। ਹਾਲਾਂਕਿ, ਪੰਜਾਬ ਪੁਲਿਸ ਇਸ ਨਾਲ ਨਜਿੱਠਣ ਲਈ ਕਈ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਕਰੀਬ ਚਾਲੀ ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹਾਈਟੈਕ ਗੱਡੀਆਂ ਵੀ ਪੁਲੀਸ ਨੂੰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...