November 6, 2026, 10:12 am
----------- Advertisement -----------
HomeNewsਏਆਈਜੀ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਹੋਣਗੇ ਡਰੱਗਜ਼ ਮਾਮਲੇ  'ਚ ਅਹਿਮ ਖੁਲਾਸੇ

ਏਆਈਜੀ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਹੋਣਗੇ ਡਰੱਗਜ਼ ਮਾਮਲੇ  ‘ਚ ਅਹਿਮ ਖੁਲਾਸੇ

Published on

----------- Advertisement -----------

ਪੰਜਾਬ ਸਰਕਾਰ ਡਰੱਗਜ਼ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਉਡੀਕ ਕਰ ਰਹੀ ਹੈ। ਪਰ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜੋ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ, ਉਸ ਦਾ ਕੋਈ ਸੁਰਾਗ ਨਹੀਂ ਲਗਾ ਸਕੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਿੰਮੇਵਾਰੀ ਐਸਟੀਐਫ ਦੇ ਏਡੀਜੀ ਰਾਜੇਸ਼ ਜੈਸਵਾਲ ਨੂੰ ਸੌਂਪੀ ਗਈ ਹੈ। 

ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਨੇ ਵੀ ਮੁਲਜ਼ਮ ਰਾਜਜੀਤ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ‘ਆਪ’ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਫਰਾਰ ਮੁਲਜ਼ਮ ਰਾਜਜੀਤ ਦੀ ਗ੍ਰਿਫਤਾਰੀ ਤੋਂ ਬਾਅਦ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਕਈ ਵੱਡੇ ਖੁਲਾਸੇ ਹੋਣਗੇ। ‘ਆਪ’ ਆਗੂ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਮੁਲਜ਼ਮ ਦੇ ਸੀਨੇ ਵਿੱਚ ਕਈ ਰਾਜ਼ ਦੱਬੇ ਹੋਏ ਹਨ, ਕਿਉਂਕਿ ਉਹ ਡਰੱਗ ਮਾਫੀਆ ਦੀ ਕੜੀ ਵਜੋਂ ਕੰਮ ਕਰਦਾ ਰਿਹਾ ਹੈ। ਉਸ ਨੂੰ ਪੰਜਾਬ ਦੇ ਕਈ ਸਰਕਾਰੀ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਵੀ ਸਹਿਯੋਗ ਮਿਲਦਾ ਰਿਹਾ ਹੈ।


ਇਸਤੋਂ ਇਲਾਵਾ ਪੰਜਾਬ ਵਿਜੀਲੈਂਸ ਨੇ ਰਾਜਜੀਤ ਦੀ ਡਰੱਗ ਮਨੀ ਨਾਲ ਹਾਸਲ ਕੀਤੀ ਜਾਇਦਾਦ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋੜੀਂਦੀ ਜਾਂਚ ਕੀਤੀ ਗਈ ਹੈ ਅਤੇ ਮੁਲਜ਼ਮ ਦੀਆਂ ਜਾਇਦਾਦਾਂ ਦਾ ਪਤਾ ਲਗਾ ਲਿਆ ਗਿਆ ਹੈ। ਪਰ ਜਾਂਚ ਟੀਮ ਗ੍ਰਿਫਤਾਰੀ ਤੋਂ ਪਹਿਲਾਂ ਕੁਝ ਵੀ ਦੱਸਣ ਤੋਂ ਝਿਜਕ ਰਹੀ ਹੈ। ‘ਆਪ’ ਆਗੂ ਕੰਗ ਨੇ ਇਹ ਵੀ ਕਿਹਾ ਹੈ ਕਿ ਸਰਕਾਰ ਕੋਲ ਕਈ ਅਹਿਮ ਜਾਣਕਾਰੀਆਂ ਹਨ, ਪਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਦਾ ਖੁਲਾਸਾ ਹੋ ਸਕਦਾ ਹੈ। ਰਾਜਜੀਤ ਸਿੰਘ ਨੂੰ ਵੀ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ ਤੋੜਨ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...