ਨਵੀਂ ਦਿੱਲੀ, 16 ਜੁਲਾਈ 2023 – ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਕਾਂਗਰਸੀ ਲੀਡਰ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਬਟਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।
----------- Advertisement -----------
ਕਾਂਗਰਸ ਨੂੰ ਛੱਡ ਭਾਜਪਾ ‘ਚ ਸ਼ਾਮਲ ਹੋਏ ਅਸ਼ਵਨੀ ਸੇਖੜੀ
Published on
----------- Advertisement -----------












